Monday, May 20, 2024

Logo
Loading...
google-add

ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ

Editor | 15:55 PM, Wed May 08, 2024

Punjab Politics News : ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫ਼ਾ ਦੇ ਦਿੱਤਾ ਸੀ। 


ਇਹ ਆਗੂ ਵੀ ਬੀਜੇਪੀ ਵਿੱਚ ਹੋਏ ਸ਼ਾਮਲ 

ਦੱਸਣਯੋਗ ਹੈ ਕਿ ਸਾਲ 2017 ਵਿੱਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜਸਵਿੰਦਰ ਸਿੰਘ ਜਹਾਂਗੀਰ ਵੀ ਆਪਣੇ ਕਈ ਸਾਥੀਆਂ ਨਾਲ ਜਨਰਲ ਸਕੱਤਰ ਭਾਜਪਾ ਪੰਜਾਬ ਪਰਮਿੰਦਰ ਸਿੰਘ ਬਰਾੜ ਦੀ ਪ੍ਰੇਰਨਾ 'ਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਇਸ ਮੌਕੇ ਤਰਨਜੀਤ ਸਿੰਘ ਸੰਧੂ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਡਾ. ਨਰਿੰਦਰ ਸਿੰਘ ਰੈਨਾ ਸਣੇ ਕਈ ਆਗੂ ਹਾਜ਼ਰ ਸਨ। ਜਿਸ ਦਾ ਖੰਨਾ ਸਮਾਰਕ ਵਿਖੇ ਸਥਾਨਕ ਭਾਜਪਾ ਲੀਡਰਸ਼ਿਪ ਵੱਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ

google-add
google-add
google-add

ਤੁਸੀਂ ਇਹ ਵੀ ਪਸੰਦ ਕਰ ਸਕਦੇ ਹੋ

ਰਾਏ

google-add

ਸਭਿਆਚਾਰ

google-add
google-add

ਰੁਜ਼ਗਾਰ

google-add
google-add