ਭਾਰਤੀ ਮੂਲ ਦੀ ਅਕਸ਼ਤਾ ਨੇ ਮੰਗਲ ਗ੍ਰਹਿ 'ਤੇ ਰੋਵਰ ਚੱਲ ਕੇ ਰਚਿਆ ਇਤਿਹਾਸ
ਅਮਰੀਕੀ ਪੁਲਾੜ ਏਜੰਸੀ ਨਾਸਾ ਵਿੱਚ 13 ਸਾਲਾਂ ਤੋਂ ਕੰਮ ਕਰ ਰਹੀ ਭਾਰਤੀ ਮਹਿਲਾ ਅਕਸ਼ਤਾ ਕ੍ਰਿਸ਼ਣਮੂਰਤੀ ਨੇ ਇਤਿਹਾਸ ਰਚ ਦਿੱਤਾ ਹੈ। ਉਹ ਭਾਰਤ ਦੀ ਅਜਿਹੀ ਪਹਿਲੀ ਮਹਿਲਾ ਬਣ ਗਈ ਹੈ ਜਿਸ ਨੇ ਮੰਗਲ 'ਤੇ ਰੋਵਰ ਚਲਾਇਆ ਹੈ। ਅਕਸ਼ਤਾ ਨਾਸਾ ਦੇ ਮਿਸ਼ਨ ਦਾ ਹਿੱਸਾ ਸੀ, ਜਿਸ ਦੇ ਤਹਿਤ ਪੁਲਾੜ ਏਜੰਸੀ ਮੰਗਲ 'ਤੇ ਕੁਝ ਨਮੂਨੇ ਇਕੱਠੇ ਕਰ ਰਹੀ ਸੀ। ਇਸ ਤਹਿਤ ਉਸ ਨੇ ਮੰਗਲ ਗ੍ਰਹਿ 'ਤੇ ਰੋਵਰ ਚਲਾ ਕੇ ਰਿਕਾਰਡ ਬਣਾਇਆ। ਕਿਹਾ ਜਾ ਰਿਹਾ ਹੈ ਕਿ ਹੁਣ ਇਹ ਸੈਂਪਲ ਧਰਤੀ 'ਤੇ ਲਿਆਂਦੇ ਜਾਣਗੇ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ