Wednesday, May 08, 2024

Logo
Loading...
google-add

ISRO ਨੇ ਨਵੇਂ ਸਾਲ ਦੇ ਪਹਿਲੇ ਦਿਨ ਸੈਟੇਲਾਈਟ XPoSAT ਨੂੰ ਕੀਤਾ ਲਾਂਚ

Editor | 13:47 PM, Mon Jan 01, 2024

ਨਵੇ ਸਾਲ ਦੀ ਪਹਿਲੇ ਦਿਨ ISRO ਨੇ ਐਕਸ-ਰੇਅ ਪੋਲਰੀਮੀਟਰ ਸੈਟੇਲਾਈਟ (XPoSAT) ਨੂੰ ਸਫ਼ਲਤਾਪੂਰਵਕ ਲਾਂਚ ਕੀਤਾ ਹੈ । ਇਸ ਦੇ ਨਾਲ ਹੀ ਇਸਰੋ ਨੇ ਇੱਕ ਵੱਡਾ ਇਤਿਹਾਸ ਰਚ ਦਿੱਤਾ ਹੈ। ਦੱਸਦਈਏ ਕਿ ਇਹ ਸੈਟੇਲਾਇਟ ਬਲੈਕ ਹੋਲ ਵਰਗੀਆਂ ਖਗੋਲੀ ਰਚਨਾਵਾਂ ਦੇ ਰਹੱਸਾਂ ਤੋਂ ਪਰਦਾ ਚੁੱਕੇਗਾ ਅਤੇ ਨਾਲ ਹੀ ਪੁਲਾੜ ਵਿਚ ਹੋਣ ਵਾਲੇ ਰੈਡੀਏਸ਼ਨ ਦੀ ਸਟੱਡੀ ਕਰੇਗਾ। ਜ਼ਿਕਰਯੋਗ ਹੈ ਕਿ ਇਸਰੋ ਨੇ 2023 ਵਿਚ ਚੰਦਰਮਾ 'ਤੇ ਸਫ਼ਲਤਾ ਹਾਸਲ ਕੀਤੀ ਸੀ। ਇਸ ਤੋਂ ਬਾਅਦ ਬਲੈਕ ਹੋਲ ਵਰਗੀਆਂ ਖਗੋਲੀ ਰਚਨਾਵਾਂ ਦੇ ਰਹੱਸਾਂ ਬਾਰੇ ਜਾਣਕਾਰੀ ਲਈ (XPoSAT) ਸੈਟੇਲਾਈਟ ਨੂੰ ਲਾਂਚ ਕਰਕੇ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਹੈ


  • Trending Tag

  • No Trending Add This News
google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add