Monday, May 20, 2024

Logo
Loading...
google-add

Asian Games 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ

Editor | 17:38 PM, Tue Sep 26, 2023

ਹਾਲ ਹੀ 'ਚ ਏਸ਼ਿਆਈ ਖੇਡਾਂ 'ਚ ਭਾਰਤੀ ਹਾਕੀ ਟੀਮ ਨੇ ਗਰੁੱਪ ਸਟੇਜ ਦੇ ਦੂਜੇ ਮੈਚ ਵਿੱਚ ਸਿੰਗਾਪੁਰ ਨੂੰ 16-1 ਨਾਲ ਹਰਾ ਕੇ ਜਿੱਤ ਆਪਣੇ ਨਾਮ ਕਰ ਲਈ ਹੈ। ਭਾਰਤ ਨੇ ਪਹਿਲੇ ਕੁਆਰਟਰ ਵਿੱਚ 1 ਗੋਲ ਨਾਲ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਟੀਮ ਭਾਰਤ ਦਾ ਗੋਲ ਕਰਨ ਦਾ ਸਿਲਸਿਲਾ ਰੁਕਿਆ ਨਹੀਂ ਤੇ ਟੀਮ ਨੇ ਇੱਕ ਤੋਂ ਬਾਅਦ ਇੱਕ ਗੋਲ ਕਰਦੇ ਹੋਏ ਸ਼ਾਨਦਾਰ ਜਿੱਤ ਦਰਜ ਕੀਤੀ। ਕਪਤਾਨ ਹਰਮਨਪ੍ਰੀਤ ਸਿੰਘ ਨੇ 4 ਗੋਲ ਕੀਤੇ। ਮਨਦੀਪ ਸਿੰਘ ਨੇ ਗੋਲਾਂ ਦੀ ਹੈਟ੍ਰਿਕ ਬਣਾਈ। ਤੁਹਾਨੂੰ ਦੱਸ ਦਈਏ ਕਿ ਏਸ਼ੀਅਨ ਖੇਡਾਂ 2023 ਵਿੱਚ ਦੋ ਦਿਨ ਪੂਰੇ ਹੋ ਚੁੱਕੇ ਹਨ ਤੇ ਭਾਰਤ ਨੇ ਹੁਣ ਤੱਕ 2 ਸੋਨ ਤਗਮੀਆਂ ਸਮੇਤ ਕੁੱਲ 11 ਮੈਡਲ ਜਿੱਤੇ ਹਨ।

  • Trending Tag

  • No Trending Add This News
google-add
google-add
google-add

ਕ੍ਰਿਕਟ ਖ਼ਬਰਾਂ

ਅੱਜ ਦਾ ਇਤਿਹਾਸ

google-add

ਰਾਜਨੀਤਿਕ ਖ਼ਬਰਾਂ

google-add
google-add

ਭਾਰਤ

google-add
google-add