Thursday, May 09, 2024

Logo
Loading...
google-add

ਦੱਖਣੀ ਅਫਰੀਕਾ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ

Editor | 17:27 PM, Tue Dec 26, 2023

ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸੈਂਚੂਰੀਅਨ ਦੇ ਸੁਪਰਸਪੋਰਟਸ ਪਾਰਕ ਚ ਸ਼ੁਰੂ ਹੋਣ ਜਾ ਰਿਹਾ ਹੈ। ਮੈਚ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। 

Playing 11 

ਭਾਰਤ- ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨ।

ਦੱਖਣੀ ਅਫ਼ਰੀਕਾ- ਡੀਨ ਐਲਗਰ, ਏਡਨ ਮਾਰਕਰਮ, ਟੋਨੀ ਡੀਜਾਰਜ, ਟੇਂਬਾ ਬਾਵੁਮਾ (ਕਪਤਾਨ), ਕੀਗਨ ਪੀਟਰਸਨ, ਡੇਵਿਡ ਬੇਡਿੰਘਮ, ਕਾਇਲ ਵੇਰੀ, ਮਾਰਕੋ ਜੈਨਸਨ, ਗੇਰਾਲਡ ਕੋਏਟਜ਼ੇ, ਕਾਗਿਸੋ ਰਬਾਡਾ ਅਤੇ ਨੈਂਡਰੇ ਬਰਗਰ।



  • Trending Tag

  • No Trending Add This News
google-add
google-add
google-add

ਅੱਜ ਦਾ ਇਤਿਹਾਸ

ਇਨਫੋਕਸ

google-add

ਰਾਜਨੀਤਿਕ ਖ਼ਬਰਾਂ

google-add
google-add

ਭਾਰਤ

google-add
google-add