Thursday, May 09, 2024

Logo
Loading...
google-add

ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Editor | 16:45 PM, Wed Dec 13, 2023

ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਮੋਹਨ ਯਾਦਵ ਨੇ ਬੁੱਧਵਾਰ ਭਾਵ ਅੱਜ ਭੋਪਾਲ ਦੇ ਮੋਤੀ ਲਾਲ ਨਹਿਰੂ ਸਟੇਡੀਅਮ 'ਚ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਉਹ MP ਦੇ ਹੁਣ 19ਵੇਂ ਮੁੱਖ ਮੰਤਰੀ ਹਨ।ਜਗਦੀਸ਼ ਦਿਓੜਾ ਅਤੇ ਰਾਜੇਂਦਰ ਸ਼ੁਕਲਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਮੰਗੂਭਾਈ ਪਟੇਲ ਨੇ ਸਾਰਿਆਂ ਨੂੰ ਸਹੁੰ ਚੁਕਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ 11 ਰਾਜਾਂ ਦੇ ਮੁੱਖ ਮੰਤਰੀ ਇਸ ਸਮਾਗਮ ਵਿੱਚ ਸ਼ਾਮਲ ਹੋਏ।


ਮੁੱਖ ਮੰਤਰੀ ਮੋਹਨ ਯਾਦਵ ਮਹਾਕਾਲ ਦੇ ਦਰਸ਼ਨਾਂ ਲਈ ਉਜੈਨ ਜਾਣਗੇ। ਇਸ ਤੋਂ ਬਾਅਦ ਉਹ ਆਪਣਾ ਕੰਮ ਸ਼ੁਰੂ ਕਰਨਗੇ। ਇਸ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, 'ਮੈਨੂੰ ਭਰੋਸਾ ਹੈ ਕਿ ਨਵੇਂ ਮੁੱਖ ਮੰਤਰੀ ਸੂਬੇ 'ਚ ਖੁਸ਼ਹਾਲੀ, ਵਿਕਾਸ ਅਤੇ ਲੋਕ ਭਲਾਈ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ। ਆਖਰ ‘ਚ ਉਹਨਾਂ ਕਿਹਾ ਦੋਸਤੋ, ਹੁਣ ਅਲਵਿਦਾ।

  • Trending Tag

  • No Trending Add This News
google-add
google-add
google-add

This day in the story

ਸਭਿਆਚਾਰ

google-add

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add
google-add

ਸਿੱਖਿਆ ਦੀਆਂ ਖਬਰਾਂ

google-add
google-add