ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ
ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਸਮੇ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਮਤਭੇਦ ਕਿਸੇ ਤੋਂ ਲੁਕੇ ਨਹੀਂ ਹਨ। ਥੋੜੇ ਸਮੇ ਦੇ ਅੰਤਰਾਲ ਨਾਲ ਇਨ੍ਹਾਂ ਦੋਵਾਂ ਦੀ ਸ਼ਬਦੀ ਜੰਗ ਅਕਸਰ ਦੇਖ ਨੂੰ ਮਿਲਦੀ ਹੈ। ਕਦੇ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਦੀ ਚੋਣ ‘ਤੇ ਸਵਾਲ ਚੁੱਕਦੇ ਹਨ ਤੇ ਕਦੇ ਰਾਜਪਾਲ ਦੀਆ ਚਿੱਠੀਆਂ ਨੂੰ ਲਵ ਲੇਟਰ ਦਾ ਨਾਮ ਦਿੰਦੇ ਹਨ।
ਅਜਿਹੇ ‘ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁੱਖ ਮੰਤਰੀਆਂ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ। ਪੰਜਾਬ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਖ਼ਬਰਾਂ 'ਚ ਬਣੇ ਰਹਿਣ ਲਈ ਦੋਸ਼ ਲਗਾਉਂਦੇ ਹਨ। ਰਾਜਪਾਲ ਅਤੇ LG ‘ਤੇ ਸਵਾਲ ਖੜੇ ਕਰਦੇ ਹਨ। ਪੰਜਾਬ ਵਿੱਚ ਸੰਵਿਧਾਨਕ ਸੰਸਥਾਵਾਂ ਦਾ ਵੀ ਘਾਣ ਕੀਤਾ ਜਾ ਰਿਹਾ ਹੈ। ਦਿੱਲੀ 'ਚ LG ਅਤੇ ਪੰਜਾਬ 'ਚ ਰਾਜਪਾਲ 'ਤੇ ਸਵਾਲ ਉੱਠ ਰਹੇ ਹਨ। ਭਗਵੰਤ ਮਾਨ ਵੱਲੋਂ ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਜਨਤਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।
ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਆਪਣਾ ਵਿਵਹਾਰ ਸੁਧਾਰਨ ਦੀ ਸਲਾਹ ਦਿੱਤੀ ਹੈ। ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਅਜਿਹਾ ਅਕਸ ਨਾ ਬਣਾਉਣ, ਜਿਸ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਹੀ ਨੁਕਸਾਨ ਹੋਵੇ। ਇਸਦੇ ਨਾਲ ਹੀ ਖੇਡਾਂ 'ਚ ਪੰਜਾਬ ਦੇ ਪਛੜਨ ਦੇ ਸਵਾਲ 'ਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ਼ਤਿਹਾਰਾਂ ਦਾ ਬਜਟ 600 ਕਰੋੜ ਦਾ ਹੋ ਰਿਹਾ ਹੈ, ਪਰ ਸਰਕਾਰਾਂ ਖਿਡਾਰੀਆਂ 'ਤੇ ਪੈਸਾ ਖਰਚ ਕਰਨ 'ਚ ਲਾਪਰਵਾਹੀ ਕਰ ਰਹੀਆਂ ਹਨ। ਕੇਂਦਰੀ ਮੰਤਰੀ ਨੇ ਸੂਬਾ ਸਰਕਾਰਾਂ ਨੂੰ ਖੇਡਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗਾ ਸੂਬਾ ਖੇਡਾਂ ਵਿੱਚ ਪਛੜਿਆ ਹੋਇਆ ਹੈ ਇਹ ਬੜੀ ਚਿੰਤਾ ਦੀ ਗੱਲ ਹੈ। ਜੇਕਰ ਸਰਕਾਰ ਖੇਡਾਂ ਵੱਲ ਧਿਆਨ ਦੇਵੇਗੀ ਤਾਂ ਪੰਜਾਬ ਦਾ ਭਵਿੱਖ ਹੋਰ ਸੁਨਹਿਰਾ ਹੋ ਜਾਵੇਗਾ।
Trending Tag
Birth Certificate ਨਾਲ ਕੀਤੇ ਜਾਣਗੇ ਡਰਾਈਵਿੰਗ ਲਾਇਸੈਂਸ-ਆਧਾਰ ਬਣਾਉਣ ਵਰਗੇ ਕੰਮ
ਕੇਜਰੀਵਾਲ ਦੀ "ਭੈਣ" ਨੂੰ ਪੰਜਾਬ ਪੁਲਿਸ ਨੇ ਕੀਤਾ ਨਜ਼ਰਬੰਦ, ਦੇਖੋ ਬਦਲਾਅ ਦਾ ਨਵਾਂ ਰੂਪ
ਪੰਜਾਬ ਬਣ ਰਿਹਾ ਘੁਟਾਲਿਆਂ ਦਾ ਗੜ੍ਹ, ਇੱਕ ਤੋਂ ਬਾਅਦ ਇੱਕ ਘੁਟਾਲਾ ਆ ਰਿਹਾ ਸਾਹਮਣੇ
"POK ਖ਼ੁਦ-ਬ-ਖ਼ੁਦ ਭਾਰਤ 'ਚ ਸ਼ਾਮਲ ਹੋ ਜਾਵੇਗਾ, ਥੋੜ੍ਹੀ ਉਡੀਕ ਕਰੋ" - VK ਸਿੰਘ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਪੰਜਾਬ ਸਰਕਾਰ ਦੇ ਹੱਥੋਂ ਨਿਕਲੀ BBMB ਦੀ ਚੇਅਰਮੈਨੀ, ਕੇਂਦਰ ਨੇ ਪਾ ਦਿੱਤੀ ਵੱਡੀ ਕਾਰਵਾਈ
ਪੈਸੇ ਦੀ ਤੰਗੀ ਝੱਲ ਰਹੀ ਪੰਜਾਬ ਸਰਕਾਰ, ਰਾਜਪਾਲ ਨੂੰ ਚਿੱਠੀ ਭੇਜ ਕੇ CM ਮਾਨ ਨੇ ਮੰਗੀ ਮੱਦਦ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
ਜੰਮੂ-ਕਸ਼ਮੀਰ 'ਚ ਕਦੋਂ ਹੋਣਗੀਆਂ ਚੋਣਾਂ? ਰਾਜ ਦਾ ਦਰਜਾ ਕਦੋਂ ਵਾਪਸ ਆਵੇਗਾ? ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
7 ਦਿਨਾਂ ‘ਚ ਦੇਸ਼ ‘ਚ ਲਾਗੂ ਹੋ ਜਾਵੇਗਾ CAA, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ
ਕੇਂਦਰੀ ਮੰਤਰੀ ਰਾਜਨਾਥ ਸਿੰਘ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਜੰਮੂ ਕਸ਼ਮੀਰ
ਕੇਜਰੀਵਾਲ ਨੇ ED ਨੂੰ ਦਿੱਤਾ ਜਵਾਬ, ਕਿਹਾ “ਗੈਰ-ਕਾਨੂੰਨੀ ਸੰਮਨ ਵਾਪਸ ਲਏ ਜਾਣ”
ਪੂਰੇ ਉੱਤਰ ਭਾਰਤ ਵਿੱਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਹੋਇਆ
ਛਪਰਾ ਮਦਰੱਸਾ ਬੰਬ ਧਮਾਕਾ ਮਾਮਲੇ 'ਚ ਨਵਾਂ ਮੋੜ, 14 ਬੱਚੇ ਤੇ 2 ਮੌਲਾਨਾ ਕਿੱਥੇ ਗਾਇਬ?
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
“ਭਗਵੰਤ ਮਾਨ ਜੀ ਨਾ ਤੁਹਾਡੀ ਅੰਗਰੇਜ਼ੀ ਸਮਝ ਆਵੇ, ਨਾ ਪੰਜਾਬੀ ਤੇ ਨਾ ਹੀ ਪਾਲਿਸੀ” – ਬਿਕਰਮ ਮਜੀਠੀਆ
“ਭਾਰਤੀ ਟੀਮ ਦੀ ਜਰਸੀ 'ਤੇ ਭਾਰਤ ਲਿਖਿਆ ਜਾਣਾ ਚਾਹੀਦਾ ਹੈ "- ਵਰਿੰਦਰ ਸਹਿਵਾਗ
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ