Thursday, May 09, 2024

Logo
Loading...
google-add

ਸ਼ਿਮਲਾ ’ਚ ਦੇਰ ਰਾਤ ਲੱਗੀ ਭਿਆਨਕ ਅੱਗ, 9 ਪਰਿਵਾਰ ਹੋਏ ਬੇਘਰ

Editor | 13:43 PM, Mon Jan 01, 2024

ਸ਼ਿਮਲਾ ਜ਼ਿਲ੍ਹੇ ਦੇ ਜੁੱਬਲ ਵਿਚ ਬੀਤੀ ਰਾਤ ਕਰੀਬ 1.15 ਵਜੇ ਕਈ ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ 9 ਪਰਿਵਾਰਾਂ ਦੇ ਬੇਘਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੁੱਬਲ, ਕੋਟਖਾਈ, ਰੋਹੜੂ ਅਤੇ ਚਿਰਗਾਂਵ ਤੋਂ ਛੇ ਤੋਂ ਸੱਤ ਫਾਇਰ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਸੱਤ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪਰ ਦੱਸ ਦਈਏ ਕਿ ਉਦੋਂ ਤਕ ਅੱਗ ਨੇ ਜ਼ਿਆਦਾਤਰ ਘਰਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ ਸੀ। ਇਸ ਕਾਰਨ ਜ਼ਿਆਦਾਤਰ ਲੋਕ ਆਪਣੇ ਘਰਾਂ ਤੋਂ ਕਾਫੀ ਸਾਮਾਨ ਬਾਹਰ ਨਹੀਂ ਕੱਢ ਸਕੇ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ 'ਚ ਜੁਟੀ ਹੋਈ ਹੈ।

  • Trending Tag

  • No Trending Add This News
google-add
google-add
google-add

ਸਭਿਆਚਾਰ

ਰੁਜ਼ਗਾਰ

ਸੂਬੇ ਦੀਆਂ ਖ਼ਬਰਾਂ

google-add

ਕਾਨੂੰਨ ਅਤੇ ਵਿਵਸਥਾ

google-add
google-add

ਸਿੱਖਿਆ ਦੀਆਂ ਖਬਰਾਂ

google-add
google-add