ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
29 ਦਸੰਬਰ ਦਾ ਇਤਿਹਾਸ, ਪੜ੍ਹੋ ਅੱਜ ਦੇ ਦਿਨ ਕੀ ਕੁੱਝ ਹੋਇਆ?
ਦੇਸ਼ ਅਤੇ ਦੁਨੀਆ ਵਿੱਚ ਹਰ ਪਲ ਕੁਝ ਨਾ ਕੁਝ ਵਾਪਰਦਾ ਰਹਿੰਦਾ ਹੈ ਪਰ ਕੁਝ ਘਟਨਾਵਾਂ ਇੰਨੀਆਂ ਮਹੱਤਵਪੂਰਨ ਹੁੰਦੀਆਂ ਹਨ ਕਿ ਉਹ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੋ ਜਾਂਦੀਆਂ ਹਨ। ਕਈ ਵਾਰ ਇਨ੍ਹਾਂ ਘਟਨਾਵਾਂ ਦੇ ਆਧਾਰ 'ਤੇ ਭਵਿੱਖ ਦੇ ਫੈਸਲੇ ਵੀ ਲਏ ਜਾਂਦੇ ਹਨ। ਇਸ ਤੋਂ ਇਲਾਵਾ ਆਉਣ ਵਾਲੀ ਪੀੜ੍ਹੀ ਨੂੰ ਇਨ੍ਹਾਂ ਘਟਨਾਵਾਂ ਤੋਂ ਜਾਣੂ ਵੀ ਕਰਵਾਇਆ ਜਾਂਦਾ ਹੈ
1911: ਸਨਾਤ ਸੇਨ ਨੂੰ ਚੀਨ ਗਣਰਾਜ ਦਾ ਰਾਸ਼ਟਰਪਤੀ ਐਲਾਨਿਆ ਗਿਆ।
1922: ਨੀਦਰਲੈਂਡ ਨੇ ਸੰਵਿਧਾਨ ਅਪਣਾਇਆ।
1942: ਹਿੰਦੀ ਸਿਨੇਮਾ ਦੇ ਪਹਿਲੇ ਸੁਪਰਸਟਾਰ ਰਾਜੇਸ਼ ਖੰਨਾ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਇਆ।
1949: ਯੂਰਪੀ ਦੇਸ਼ ਹੰਗਰੀ ਵਿੱਚ ਉਦਯੋਗਾਂ ਦਾ ਰਾਸ਼ਟਰੀਕਰਨ ਕੀਤਾ ਗਿਆ।
1972: ਅਮਰੀਕਾ ਵਿੱਚ ਫਲੋਰੀਡਾ ਰਾਜ ਵਿੱਚ ਐਵਰਗਲੇਡਜ਼ ਨੇੜੇ ਪੂਰਬੀ ਟ੍ਰਿਸਟਾਰ ਜੰਬੋ ਜੈੱਟ ਜਹਾਜ਼ ਦੇ ਹਾਦਸੇ ਵਿੱਚ 101 ਲੋਕਾਂ ਦੀ ਮੌਤ ਹੋ ਗਈ।
1975: ਬਰਤਾਨੀਆ ਵਿੱਚ ਔਰਤਾਂ ਅਤੇ ਮਰਦਾਂ ਨੂੰ ਬਰਾਬਰ ਅਧਿਕਾਰ ਦਿੱਤੇ ਗਏ।
1977: ਦੁਨੀਆ ਦਾ ਸਭ ਤੋਂ ਵੱਡਾ ਓਪਨ ਏਅਰ ਥੀਏਟਰ 'ਡਰਾਈਵ' ਬੰਬਈ (ਹੁਣ ਮੁੰਬਈ) ਵਿੱਚ ਖੋਲ੍ਹਿਆ ਗਿਆ।
1978: ਸਪੇਨ ਵਿੱਚ ਸੰਵਿਧਾਨ ਲਾਗੂ ਹੋਇਆ।
1883: ਭਾਰਤੀ ਕ੍ਰਿਕਟਰ ਸੁਨੀਲ ਗਾਵਸਕਰ ਨੇ ਵੈਸਟਇੰਡੀਜ਼ ਵਿਰੁੱਧ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ 236 ਦੌੜਾਂ ਬਣਾਈਆਂ।
1984: ਰਾਜੀਵ ਗਾਂਧੀ ਦੀ ਅਗਵਾਈ ਵਿੱਚ, ਕਾਂਗਰਸ ਨੇ ਆਜ਼ਾਦ ਭਾਰਤ ਦੀਆਂ ਸੰਸਦੀ ਚੋਣਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਜਿੱਤ ਦਰਜ ਕੀਤੀ।
1985: ਸ਼੍ਰੀਲੰਕਾ ਨੇ 43,000 ਭਾਰਤੀਆਂ ਨੂੰ ਨਾਗਰਿਕਤਾ ਦਿੱਤੀ।
1988: ਆਸਟ੍ਰੇਲੀਆ ਵਿੱਚ ਵਿਕਟੋਰੀਅਨ ਪੋਸਟ ਆਫਿਸ ਮਿਊਜ਼ੀਅਮ ਬੰਦ ਹੋ ਗਿਆ।
1989: ਵੈਕਲਾਵ ਹੈਬੇਲ 1948 ਤੋਂ ਬਾਅਦ ਪਹਿਲੀ ਵਾਰ ਚੈਕੋਸਲੋਵਾਕੀਆ ਦਾ ਗੈਰ-ਕਮਿਊਨਿਸਟ ਰਾਸ਼ਟਰਪਤੀ ਚੁਣਿਆ ਗਿਆ।
1996: ਰੂਸ ਅਤੇ ਚੀਨ ਨਾਟੋ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੇ ਮੁੱਦੇ 'ਤੇ ਸਹਿਮਤ ਹੋਏ।
1998: ਦੁਨੀਆ ਦਾ ਪਹਿਲਾ ਪਰਮਾਣੂ ਬੰਬ ਬਣਾਉਣ ਵਾਲੇ ਅਮਰੀਕੀ ਵਿਗਿਆਨੀ ਰੇਗਰ ਸ਼ਰੇਬਰ ਦਾ ਦਿਹਾਂਤ।
2006: ਚੀਨ ਨੇ ਰਾਸ਼ਟਰੀ ਰੱਖਿਆ 'ਤੇ ਇੱਕ ਵਾਈਟ ਪੇਪਰ ਜਾਰੀ ਕੀਤਾ।
2008: ਮਸ਼ਹੂਰ ਚਿੱਤਰਕਾਰ ਮਨਜੀਤ ਬਾਬਾ ਦਾ ਦਿਹਾਂਤ।
2015: ਵਿਸ਼ਵ ਸਿਹਤ ਸੰਗਠਨ ਦੁਆਰਾ ਪੱਛਮੀ ਅਫ਼ਰੀਕੀ ਦੇਸ਼ ਗਿਨੀ ਨੂੰ ਇਬੋਲਾ ਤੋਂ ਮੁਕਤ ਘੋਸ਼ਿਤ ਕੀਤਾ ਗਿਆ ਸੀ।
2019 - ਪੇਜਾਵਰ ਮੱਠ ਦੇ ਮੁਖੀ ਸਵਾਮੀ ਵਿਸ਼ਵੇਸ਼ਤੀਰਥ ਦਾ ਦਿਹਾਂਤ।
Trending Tag
ਲੋਕ ਸਭਾ 'ਚ ਪਾਸ ਹੋਇਆ Women reservation bill, ਹੱਕ 'ਚ 454 ਤੇ ਵਿਰੋਧ 'ਚ ਪਏ 2 ਵੋਟ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
“ਭਾਰਤੀ ਟੀਮ ਦੀ ਜਰਸੀ 'ਤੇ ਭਾਰਤ ਲਿਖਿਆ ਜਾਣਾ ਚਾਹੀਦਾ ਹੈ "- ਵਰਿੰਦਰ ਸਹਿਵਾਗ
ਜੰਮੂ-ਕਸ਼ਮੀਰ 'ਚ ਕਦੋਂ ਹੋਣਗੀਆਂ ਚੋਣਾਂ? ਰਾਜ ਦਾ ਦਰਜਾ ਕਦੋਂ ਵਾਪਸ ਆਵੇਗਾ? ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਪੰਜਾਬ ਸਰਕਾਰ ਦੇ ਹੱਥੋਂ ਨਿਕਲੀ BBMB ਦੀ ਚੇਅਰਮੈਨੀ, ਕੇਂਦਰ ਨੇ ਪਾ ਦਿੱਤੀ ਵੱਡੀ ਕਾਰਵਾਈ
ਪੈਸੇ ਦੀ ਤੰਗੀ ਝੱਲ ਰਹੀ ਪੰਜਾਬ ਸਰਕਾਰ, ਰਾਜਪਾਲ ਨੂੰ ਚਿੱਠੀ ਭੇਜ ਕੇ CM ਮਾਨ ਨੇ ਮੰਗੀ ਮੱਦਦ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
ਜੰਮੂ-ਕਸ਼ਮੀਰ 'ਚ ਕਦੋਂ ਹੋਣਗੀਆਂ ਚੋਣਾਂ? ਰਾਜ ਦਾ ਦਰਜਾ ਕਦੋਂ ਵਾਪਸ ਆਵੇਗਾ? ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
7 ਦਿਨਾਂ ‘ਚ ਦੇਸ਼ ‘ਚ ਲਾਗੂ ਹੋ ਜਾਵੇਗਾ CAA, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ
ਕੇਂਦਰੀ ਮੰਤਰੀ ਰਾਜਨਾਥ ਸਿੰਘ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਜੰਮੂ ਕਸ਼ਮੀਰ
ਕੇਜਰੀਵਾਲ ਨੇ ED ਨੂੰ ਦਿੱਤਾ ਜਵਾਬ, ਕਿਹਾ “ਗੈਰ-ਕਾਨੂੰਨੀ ਸੰਮਨ ਵਾਪਸ ਲਏ ਜਾਣ”
ਪੂਰੇ ਉੱਤਰ ਭਾਰਤ ਵਿੱਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਹੋਇਆ
ਛਪਰਾ ਮਦਰੱਸਾ ਬੰਬ ਧਮਾਕਾ ਮਾਮਲੇ 'ਚ ਨਵਾਂ ਮੋੜ, 14 ਬੱਚੇ ਤੇ 2 ਮੌਲਾਨਾ ਕਿੱਥੇ ਗਾਇਬ?
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
“ਭਗਵੰਤ ਮਾਨ ਜੀ ਨਾ ਤੁਹਾਡੀ ਅੰਗਰੇਜ਼ੀ ਸਮਝ ਆਵੇ, ਨਾ ਪੰਜਾਬੀ ਤੇ ਨਾ ਹੀ ਪਾਲਿਸੀ” – ਬਿਕਰਮ ਮਜੀਠੀਆ
“ਭਾਰਤੀ ਟੀਮ ਦੀ ਜਰਸੀ 'ਤੇ ਭਾਰਤ ਲਿਖਿਆ ਜਾਣਾ ਚਾਹੀਦਾ ਹੈ "- ਵਰਿੰਦਰ ਸਹਿਵਾਗ
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ