ਜੰਮੂ-ਕਸ਼ਮੀਰ 'ਚ 3.5 ਤੀਬਰਤਾ ਦਾ ਭੂਚਾਲ
Editor | 17:52 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਵਿਭਵ ਕੁਮਾਰ ਗ੍ਰਿਫਤਾਰ
Editor | 17:08 PM, Sat May 18, 2024
ਤਾਰਕ ਮਹਿਤਾ...' ਵਾਲੇ 'ਸੋਢੀ ਭਾਜੀ' 25 ਦਿਨਾਂ ਬਾਅਦ ਘਰ ਪਰਤੇ
Editor | 13:09 PM, Sat May 18, 2024
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ 'ਚ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਹਿਰਾਸਤ 'ਚ ਲਿਆ
Editor | 13:08 PM, Sat May 18, 2024
ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਚਾਈ ਆਈ ਸਾਹਮਣੇ, ਕਈ ਥਾਵਾਂ ਤੇ ਸੱਟਾਂ ਦੀ ਪੁਸ਼ਟੀ
Editor | 12:40 PM, Sat May 18, 2024
ਕੇਂਦਰੀ ਗ੍ਰਹਿ ਅਮਿਤ ਸ਼ਾਹ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ
Editor | 10:16 AM, Sat May 18, 2024
Editor | 18:12 PM, Fri May 17, 2024
ਸਵਾਤੀ ਮਾਲੀਵਾਲ ਨੇ ਬਿਨਾਂ ਨਾਂ ਲਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਿਆ ਹੈ
Editor | 17:43 PM, Fri May 17, 2024
ਫੋਟੋਗ੍ਰਾਫੀ ਦੇ ਨਾਲ ਦਾਰੁਲ ਉਲੂਮ ਦੇਵਬੰਦ 'ਚ ਔਰਤਾਂ 'ਤੇ ਵੀ ਲਗਾਈ ਗਈ ਪਾਬੰਦੀ
Editor | 13:50 PM, Fri May 17, 2024
Editor | 13:05 PM, Fri May 17, 2024
ਜੰਮੂ-ਕਸ਼ਮੀਰ ਪੁਨਰਗਠਨ ਸੋਧ ਬਿੱਲ ਲੋਕ ਸਭਾ 'ਚ ਜ਼ੋਰਦਾਰ ਬਹਿਸ ਤੋਂ ਬਾਅਦ ਆਖਰਕਾਰ ਪਾਸ ਹੋ ਗਿਆ। ਇਹ ਚਰਚਾ ਛੇ ਘੰਟੇ ਤੱਕ ਚੱਲੀ। ਇਸ ਬਹਿਸ 'ਤੇ ਚਰਚਾ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਬਿੱਲ ਦੇ ਉਦੇਸ਼ਾਂ 'ਤੇ ਹਰ ਕੋਈ ਸਹਿਮਤ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਲੋਕਾਂ ਨੂੰ ਇਨਸਾਫ਼ ਦੇਣ ਲਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਬਿਲ ਉਨ੍ਹਾਂ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਗੇ, ਜਿਨ੍ਹਾਂ ਨਾਲ 70 ਸਾਲਾਂ ਤੋਂ ਅਨਿਆਂ ਕੀਤਾ ਜਾ ਰਿਹਾ ਸੀ। ਜਿਨ੍ਹਾਂ ਦਾ ਅਪਮਾਨ ਕੀਤਾ ਗਿਆ ਅਤੇ ਅਣਗੌਲਿਆ ਕੀਤਾ ਗਿਆ। ਉਨ੍ਹਾਂ ਨੂੰ ਅਧਿਕਾਰ ਅਤੇ ਸਨਮਾਨ ਦੇਣ ਅਤੇ ਉਨ੍ਹਾਂ ਦਾ ਵਿਕਾਸ ਕਰਨ ਲਈ ਇਹ ਬਿੱਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਇਸ ਬਿੱਲ ਦਾ ਕਿਸੇ ਨੇ ਵਿਰੋਧ ਨਹੀਂ ਕੀਤਾ। ਇਹ ਚਰਚਾ ਛੇ ਘੰਟੇ ਤੱਕ ਚੱਲੀ।
ਇਹ ਬਿੱਲ ਤ੍ਰਾਸਦੀ ਦਾ ਸ਼ਿਕਾਰ ਲੋਕਾਂ ਨੂੰ ਦੇਵੇਗਾ ਮਜਬੂਤੀ
ਇਸ ਬਿੱਲ ਰਾਹੀਂ ਅੱਤਵਾਦ ਦੀ ਭਿਆਨਕ ਤ੍ਰਾਸਦੀ ਝੱਲ ਚੁੱਕੇ ਲੋਕਾਂ ਨੂੰ ਬਲ ਮਿਲੇਗਾ। ਇਹ ਬਿੱਲ ਉਨ੍ਹਾਂ ਲੋਕਾਂ ਦੇ ਅਧਿਕਾਰਾਂ ਅਤੇ ਸ਼ਕਤੀਕਰਨ ਲਈ ਹੈ ਜੋ ਆਪਣੇ ਹੀ ਦੇਸ਼ ਤੋਂ ਉਜਾੜੇ ਜਾ ਰਹੇ ਹਨ ਅਤੇ ਆਪਣੇ ਵਤਨ ਤੋਂ ਉਖੜ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਅੱਤਵਾਦ ਕਾਰਨ 46631 ਪਰਿਵਾਰ ਅਤੇ 157967 ਲੋਕ ਆਪਣਾ ਸੂਬਾ ਛੱਡ ਕੇ ਬੇਘਰ ਹੋ ਕੇ ਦੂਜੇ ਸੂਬਿਆਂ ‘ਚ ਰਹਿ ਰਹੇ ਹਨ।
ਜੰਮੂ ‘ਚ 43, ਕਸ਼ਮੀਰ ‘ਚ 47 ਅਤੇ PoK ਲਈ 24 ਵਿਧਾਨ ਸਭਾ ਸੀਟਾਂ
ਪਾਕਿਸਤਾਨ ਨਾਲ ਪਹਿਲੀ ਜੰਗ ਤੋਂ ਬਾਅਦ ਮਕਬੂਜ਼ਾ ਕਸ਼ਮੀਰ ਤੋਂ 31779 ਪਰਿਵਾਰ ਬੇਘਰ ਹੋਏ ਹਨ, 26319 ਪਰਿਵਾਰ ਜੰਮੂ-ਕਸ਼ਮੀਰ ‘ਚ ਅਤੇ 5460 ਪਰਿਵਾਰ ਦੇਸ਼ ਭਰ ‘ਚ ਵਸੇ ਹਨ। ਅਸੀਂ ਜਾਣਬੁੱਝ ਕੇ ਇਸ ਹੱਦਬੰਦੀ ਵਿੱਚ ਸੰਤੁਲਨ ਬਣਾਇਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਨਵੇਂ ਬਿੱਲ ਵਿੱਚ ਇੱਕ ਵਿਵਸਥਾ ਕੀਤੀ ਗਈ ਹੈ, ਜਿਸ ਅਨੁਸਾਰ ਪਹਿਲਾਂ ਵਿਧਾਨ ਸਭਾ ਵਿੱਚ ਜਿੱਥੇ 3 ਨਾਮਜ਼ਦ ਮੈਂਬਰ ਹੁੰਦੇ ਸਨ, ਹੁਣ 5 ਨਾਮਜ਼ਦ ਮੈਂਬਰ ਹੋਣਗੇ। ਜੰਮੂ ਖੇਤਰ ਵਿੱਚ ਵਿਧਾਨ ਸਭਾ ਸੀਟਾਂ 37 ਤੋਂ ਵਧਾ ਕੇ 43 ਅਤੇ ਕਸ਼ਮੀਰ ਖੇਤਰ ਵਿੱਚ 46 ਤੋਂ ਵਧਾ ਕੇ 47 ਕਰ ਦਿੱਤੀਆਂ ਗਈਆਂ ਹਨ।
Trending Tag
ਲੋਕ ਸਭਾ 'ਚ ਪਾਸ ਹੋਇਆ Women reservation bill, ਹੱਕ 'ਚ 454 ਤੇ ਵਿਰੋਧ 'ਚ ਪਏ 2 ਵੋਟ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
“ਭਾਰਤੀ ਟੀਮ ਦੀ ਜਰਸੀ 'ਤੇ ਭਾਰਤ ਲਿਖਿਆ ਜਾਣਾ ਚਾਹੀਦਾ ਹੈ "- ਵਰਿੰਦਰ ਸਹਿਵਾਗ
ਜੰਮੂ-ਕਸ਼ਮੀਰ 'ਚ ਕਦੋਂ ਹੋਣਗੀਆਂ ਚੋਣਾਂ? ਰਾਜ ਦਾ ਦਰਜਾ ਕਦੋਂ ਵਾਪਸ ਆਵੇਗਾ? ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਪੰਜਾਬ ਸਰਕਾਰ ਦੇ ਹੱਥੋਂ ਨਿਕਲੀ BBMB ਦੀ ਚੇਅਰਮੈਨੀ, ਕੇਂਦਰ ਨੇ ਪਾ ਦਿੱਤੀ ਵੱਡੀ ਕਾਰਵਾਈ
ਪੈਸੇ ਦੀ ਤੰਗੀ ਝੱਲ ਰਹੀ ਪੰਜਾਬ ਸਰਕਾਰ, ਰਾਜਪਾਲ ਨੂੰ ਚਿੱਠੀ ਭੇਜ ਕੇ CM ਮਾਨ ਨੇ ਮੰਗੀ ਮੱਦਦ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
ਨਸ਼ਾ ਤਸਕਰਾ ਨੇ ਨਸ਼ਾ ਵੇਚਣ ਦੇ ਲੱਭੇ ਅਨੋਖੇ ਤਰੀਕੇ, ਚੜ੍ਹੇ ਪੁਲੀਸ ਦੇ ਅੜਿੱਕੇ
ਜੰਮੂ-ਕਸ਼ਮੀਰ 'ਚ ਕਦੋਂ ਹੋਣਗੀਆਂ ਚੋਣਾਂ? ਰਾਜ ਦਾ ਦਰਜਾ ਕਦੋਂ ਵਾਪਸ ਆਵੇਗਾ? ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
7 ਦਿਨਾਂ ‘ਚ ਦੇਸ਼ ‘ਚ ਲਾਗੂ ਹੋ ਜਾਵੇਗਾ CAA, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ
ਕੇਂਦਰੀ ਮੰਤਰੀ ਰਾਜਨਾਥ ਸਿੰਘ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਜੰਮੂ ਕਸ਼ਮੀਰ
ਕੇਜਰੀਵਾਲ ਨੇ ED ਨੂੰ ਦਿੱਤਾ ਜਵਾਬ, ਕਿਹਾ “ਗੈਰ-ਕਾਨੂੰਨੀ ਸੰਮਨ ਵਾਪਸ ਲਏ ਜਾਣ”
ਪੂਰੇ ਉੱਤਰ ਭਾਰਤ ਵਿੱਚ ਅਗਲੇ 5 ਦਿਨ ਪਏਗੀ ਭਿਆਨਕ ਗਰਮੀ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਹੋਇਆ
ਛਪਰਾ ਮਦਰੱਸਾ ਬੰਬ ਧਮਾਕਾ ਮਾਮਲੇ 'ਚ ਨਵਾਂ ਮੋੜ, 14 ਬੱਚੇ ਤੇ 2 ਮੌਲਾਨਾ ਕਿੱਥੇ ਗਾਇਬ?
ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ Photo ID, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਘੁਟਾਲਿਆਂ ਦਾ ਗੜ੍ਹ ਬਣ ਚੁੱਕਿਆ ਪੰਜਾਬ, ਇੱਕ ਹੋਰ ਵਜ਼ੀਫਾ ਘੁਟਾਲਾ ਆਇਆ ਸਾਹਮਣੇ
“ਭਗਵੰਤ ਮਾਨ ਜੀ ਨਾ ਤੁਹਾਡੀ ਅੰਗਰੇਜ਼ੀ ਸਮਝ ਆਵੇ, ਨਾ ਪੰਜਾਬੀ ਤੇ ਨਾ ਹੀ ਪਾਲਿਸੀ” – ਬਿਕਰਮ ਮਜੀਠੀਆ
“ਭਾਰਤੀ ਟੀਮ ਦੀ ਜਰਸੀ 'ਤੇ ਭਾਰਤ ਲਿਖਿਆ ਜਾਣਾ ਚਾਹੀਦਾ ਹੈ "- ਵਰਿੰਦਰ ਸਹਿਵਾਗ
"ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰ ਰਹੇ ਗੁੰਮਰਾਹ" - ਅਨੁਰਾਗ ਠਾਕੁਰ