BREAKING : ਪੰਜਾਬ ਹਰਿਆਣਾ HC ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਪੰਜਾਬ ਦੀਆਂ ਜੇਲ੍ਹਾਂ ਆਏ ਦਿਨ ਸੁਰੱਖਿਆ ‘ਚ ਰਹਿੰਦੀਆਂ ਹਨ. ਕਦੇ ਜੇਲ੍ਹਾਂ ਤੋਂ ਮੋਬਾਈਲ ਫੋਨ ਬਰਾਮਦ ਹੁੰਦੇ ਹਨ ਤੇ ਕਦੇ ਕੈਦੀਆਂ ਵੱਲੋਂ ਜੇਲ੍ਹਾਂ ‘ਚ ਪਾਰਟੀਆਂ ਕੀਤੀਆਂ ਜਾਂਦੀਆਂ ਹਨ. ਅੱਜ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ. ਸੁਣਵਾਈ ਸ਼ੁਰੂ ਹੁੰਦੇ ਹੀ ਪੰਜਾਬ ਹਰਿਆਣਾ ਹਾਈਕੋਰਟ ਨੇ ਜੇਲ੍ਹ 'ਚੋਂ ਪਾਰਟੀਆਂ ਦੀ ਵੀਡੀਓ ਵਾਇਰਲ ਹੋਣ 'ਤੇ ਸਰਕਾਰ ਨੂੰ ਕੜੀ ਫਟਕਾਰ ਲਗਾਈ ਹੈ ਅਤੇ ਪੁੱਛਿਆ ਕਿ ਜੇਲ੍ਹਾਂ ਵਿੱਚ ਪਾਰਟੀਆਂ ਅਤੇ ਫਿਰ ਉਨਾਂ ਪਾਰਟੀਆਂ ਦੀਆਂ ਵੀਡੀਓਜ਼ ਇੰਟਰਨੈੱਟ ’ਤੇ ਪਾਈਆਂ ਜਾ ਰਹੀਆਂ ਹਨ। ਇਹ ਸਭ ਕਿਸ ਤਰਾਂ ਹੋ ਰਿਹਾ ਹੈ,
ਹਾਈਕੋਰਟ ਨੇ ਕਿਹਾ ਕਿ ਇਹ ਸ਼ਰਮਨਾਕ ਮਾਮਲਾ ਹੈ ਅਤੇ ਜੇਲ੍ਹਾਂ ਵਿਚ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਸਾਨੂੰ ਬਹੁਤ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਹੋਣਾ ਪਵੇਗਾ। ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿਚ ਜੈਮਰ, ਸੀਸੀਟੀਵੀ, ਨਾਈਲੋਨ ਨੈੱਟ, ਬਾਡੀ ਸਕੈਨਰ ਆਦਿ ਦਾ ਕੰਮ ਮੁਕੰਮਲ ਕਰਨ ਲਈ ਸਮਾਂ ਸੀਮਾ ਦਿੱਤੀ ਹੈ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ