HC ਦੀ ਜਮੀਨ ‘ਤੇ ਨਹੀਂ ਕੀਤਾ ਕਬਜ਼ਾ, "ਆਪ" ਦਾ SC ਨੂੰ ਜਵਾਬ
ਸੁਪਰੀਮ ਕੋਰਟ ਨੇ ਬੀਤੇ ਦਿਨੀਂ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਸੀ ਕਿ ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਰੌਸ ਐਵੇਨਿਊ ‘ਚ ਹਾਈ ਕੋਰਟ ਨੂੰ ਅਲਾਟ ਕੀਤੀ ਗਈ ਜਮੀਨ ‘ਤੇ ਆਮ ਆਦਮੀ ਪਾਰਟੀ ਦਾ ਦਫ਼ਤਰ ਬਣਿਆ ਹੋਇਆ ਹੈ। ਇਸ ਸਭ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਲੋਂ ਜਵਾਬ ਦਾਇਰ ਕੀਤਾ ਗਈ ਹੈ। ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਜਿਸ ਜ਼ਮੀਨ 'ਤੇ ਪਾਰਟੀ ਦਫ਼ਤਰ ਬਣਾਇਆ ਗਿਆ ਹੈ, ਉਸ 'ਤੇ ਕੋਈ ਕਬਜ਼ਾ ਨਹੀਂ ਹੋਇਆ ਹੈ।
ਇਸ ਤੋਂ ਬਾਅਦ 'ਆਪ' ਨੇ ਕਿਹਾ ਕਿ ਪਾਰਟੀ ਨੂੰ ਸਾਲ 2015 ਵਿੱਚ ਜ਼ਮੀਨ ਅਲਾਟ ਕੀਤੀ ਗਈ ਸੀ। 'ਆਪ' ਦੇ ਵਕੀਲਾਂ ਨੇ ਅੱਗੇ ਕਿਹਾ ਕਿ ਜੇਕਰ ਅਦਾਲਤ ਰਾਸ਼ਟਰੀ ਪਾਰਟੀ ਦੀ ਸਥਿਤੀ ਨੂੰ ਦੇਖਦੇ ਹੋਏ ਕਿਸੇ ਹੋਰ ਜ਼ਮੀਨ 'ਤੇ ਫੈਸਲਾ ਦਿੰਦੀ ਹੈ ਤਾਂ ਪਾਰਟੀ ਰਾਉਸ ਐਵੇਨਿਊ ਸਥਿਤ ਦਫਤਰ ਨੂੰ ਖਾਲੀ ਕਰਨ ਲਈ ਤਿਆਰ ਹੈ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
ਮੰਤਰੀ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਲੰਧਰ ਤੋਂ 'ਆਪ' ਦੇ MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੂਰਾਲ ਭਾਜਪਾ 'ਚ ਹੋਏ ਸ਼ਾਮਲ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ