Thursday, May 09, 2024

Logo
Loading...
google-add

ਚੰਡੀਗੜ੍ਹ ਦੇ ਨਵੇਂ DGP ਹੋਣਗੇ IPS ਸੁਰਿੰਦਰ ਸਿੰਘ ਯਾਦਵ

Editor | 15:51 PM, Wed Mar 13, 2024

ਚੰਡੀਗੜ੍ਹ ਦੇ DGP ਪ੍ਰਵੀਰ ਰੰਜਨ ਜਲਦ ਹੀ ਰਿਲੀਵ ਹੋਣ ਵਾਲੇ ਹਨ। ਹੁਣ ਉਨ੍ਹਾਂ ਦੀ ਥਾਂ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ IPS ਯਾਦਵ ਤੋਂ ਪਹਿਲਾਂ 1995 ਬੈਚ ਦੇ IPS ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਪਰ ਬੀਤੇ ਦਿਨੀਂ IPS ਸੁਰਿੰਦਰ ਯਾਦਵ ਨੂੰ ਨਵਾਂ DGP ਨਿਯੁਕਤ ਕੀਤੇ ਜਾਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। 

ਆਈਪੀਐਸ ਯਾਦਵ ਪਹਿਲਾਂ ਆਰਥਿਕ ਅਪਰਾਧ ਵਿੰਗ (ਈਓਡਬਲਯੂ) ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਸੀਪੀ) ਸਨ ਜਦੋ ਕਿ ਤਿਵਾੜੀ ਵਿਸ਼ੇਸ਼ ਸੀਪੀ (ਕਾਨੂੰਨ ਅਤੇ ਵਿਵਸਥਾ ਜ਼ੋਨ-2) ਸਨ।

google-add
google-add
google-add

ਕਾਨੂੰਨ

ਅਧਿਆਤਮਿਕ

ਅੱਜ ਦਾ ਰਾਸ਼ੀਫਲ (15-01-2024)

Editor | 10:21 AM, Mon Jan 15, 2024

ਅੱਜ ਦਾ ਰਾਸ਼ੀਫਲ (13-01-2024)

Editor | 11:25 AM, Sat Jan 13, 2024

ਅੱਜ ਦਾ ਰਾਸ਼ੀਫਲ (11-01-2024)

Editor | 11:09 AM, Thu Jan 11, 2024

ਅੱਜ ਦਾ ਰਾਸ਼ੀਫਲ (06-01-2024)

Editor | 10:23 AM, Sat Jan 06, 2024

ਅੱਜ ਦਾ ਰਾਸ਼ੀਫਲ (01-01-2024)

Editor | 13:26 PM, Mon Jan 01, 2024
google-add

ਅਰਥਸ਼ਾਸਤਰ ਅਤੇ ਵਪਾਰ

google-add
google-add

ਰਾਜਨੀਤੀ

google-add
google-add