Monday, May 20, 2024

Logo
Loading...
google-add

ਜਾਪਾਨ ‘ਚ 7.5 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦਾ Alert ਜਾਰੀ

Editor | 17:10 PM, Mon Jan 01, 2024

ਨਵੇਂ ਸਾਲ ਦੇ ਪਹਿਲੇ ਦਿਨ ਉੱਤਰੀ ਮੱਧ ਜਾਪਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਹੁਣ ਇਸ ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਭੁਚਾਲ ਕਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

NHK ਦੇ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਨਿਗਾਤਾ ਦੇ ਕਾਸ਼ੀਵਾਕੀ ਸ਼ਹਿਰ ਤੋਂ 40 ਸੈਂਟੀਮੀਟਰ ਦੀ ਦੂਰੀ ‘ਤੇ ਸੀ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਪ੍ਰੀਫੈਕਚਰ ਦੇ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਜਪਾਨ ‘ਚ ਬੀਤੇ ਵੀਰਵਾਰ ਨੂੰ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add