Sunday, May 19, 2024

Logo
Loading...
google-add

ਇਟਲੀ ਦੀ PM ਨੇ PM ਮੋਦੀ ਨਾਲ ਕੀਤੀ ਮੁਲਕਾਤ, ਸਾਂਝੀ ਕੀਤੀ ਸੇਲਫ਼ੀ

Editor | 17:01 PM, Sat Dec 02, 2023

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ 'ਚ ਹੋਏ COP28 ਸੰਮੇਲਨ 'ਚ ਸ਼ਿਰਕਤ ਕੀਤੀ । ਇਸ ਦੌਰਾਨ PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਦੋਵੇਂ ਨੇਤਾਵਾਂ ਨੇ ਸੈਲਫੀ ਵੀ ਲਈ, ਜਿਸ ਨੂੰ ਇਟਲੀ ਦੇ ਪੀਐਮ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਤਸਵੀਰ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਮੁਸਕੁਰਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਸੈਲਫੀ ਨੂੰ ਸ਼ੇਅਰ ਕਰਦੇ ਹੋਏ ਇਟਲੀ ਦੇ ਨੇਤਾ ਦੁਆਰਾ ਲਿਖਿਆ ਹੈਸ਼ਟੈਗ ਅਤੇ ਕੈਪਸ਼ਨ 'COP28 'ਤੇ ਚੰਗੇ ਦੋਸਤ' #Melody ਵਾਇਰਲ ਹੋ ਰਿਹਾ ਹੈ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਏਸ਼ੀਆ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add