Monday, May 20, 2024

Logo
Loading...
google-add

ਹੁਣ ਬਿਨਾਂ ਵੀਜ਼ੇ ਤੋਂ ਮਲੇਸ਼ੀਆ ਦੀ ਯਾਤਰਾ ਕਰ ਸਕਣਗੇ ਭਾਰਤੀ

Editor | 12:53 PM, Mon Nov 27, 2023

ਆਪਣੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮਲੇਸ਼ੀਆ ਨੇ ਵੱਡਾ ਐਲਾਨ ਕੀਤਾ ਹੈ। ਬੀਤੇ ਦਿਨੀਂ ਐਤਵਾਰ ਨੂੰ ਮਲੇਸ਼ੀਆ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 1 ਦਸੰਬਰ ਤੋਂ ਭਾਰਤੀ ਸੈਲਾਨੀ ਵੀਜ਼ਾ ਮੁਕਤ ਮਲੇਸ਼ੀਆ 'ਚ ਘੂੰਮ ਸਕਣਗੇ. ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮਨ ਨੇ ਕਿਹਾ ਕਿ ਇਹ ਨਿਯਮ ਚੀਨੀ ਨਾਗਰਿਕਾਂ ਲਈ ਵੀ ਲਾਗੂ ਹੈ 'ਤੇ ਦੋਹਾਂ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਛੋਟ ਸੁਰੱਖਿਆ ਕਲੀਅਰੈਂਸ ਦੇ ਅਧੀਨ ਹੋਵੇਗੀ।ਇਹ ਵੀ ਕਿਹਾ ਕਿ ਅਪਰਾਧਿਕ ਰਿਕਾਰਡ ਵਾਲੇ ਅਤੇ ਹਿੰਸਾ ਦੇ ਖਤਰੇ ਵਾਲੇ ਲੋਕਾਂ ਨੂੰ ਵੀਜ਼ਾ ਨਹੀਂ ਮਿਲੇਗਾ


  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਏਸ਼ੀਆ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add