Sunday, May 19, 2024

Logo
Loading...
google-add

ਚੀਨ ਦੇ ਨਵੇਂ ਵਾਇਰਸ 'ਤੇ ਅਮਰੀਕੀ ਸੈਨੇਟਰਾਂ ਨੇ ਰਾਸ਼ਟਰਪਤੀ ਬਾਇਡਨ ਨੂੰ ਕੀਤੀ ਵਿਸ਼ੇਸ਼ ਅਪੀਲ

Editor | 17:28 PM, Sat Dec 02, 2023

ਕੋਵਿਡ ਮਹਾਂਮਾਰੀ ਤੋਂ ਬਾਅਦ ਚੀਨ 'ਚ ਰਹੱਸਮਈ ਬੀਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਰਹੱਸਮਈ ਬਿਮਾਰੀ ਕਾਰਨ ਕਈ ਦੇਸ਼ ਕਾਫੀ ਚਿੰਤਿਤ ਨਜ਼ਰ ਆ ਰਹੇ ਹਨ। ਇਸ ਦੌਰਾਨ ਅਮਰੀਕੀ ਸੈਨੇਟਰਾਂ ਨੇ ਰਾਸ਼ਟਰਪਤੀ ਜੋਅ ਬਾਇਡਨ ਤੋਂ ਅਮਰੀਕਾ ਅਤੇ ਚੀਨ ਵਿਚਾਲੇ ਯਾਤਰਾ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਮਾਰਕੋ ਰੂਬੀਓ ਦੀ ਅਗਵਾਈ ਵਿੱਚ ਰਿਪਬਲਿਕਨ ਸੈਨੇਟਰਾਂ ਦੇ ਇੱਕ ਸਮੂਹ ਨੇ ਰਾਸ਼ਟਰਪਤੀ ਬਾਇਡਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਤੱਕ ਏਸ਼ੀਆਈ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਸਾਹ ਦੀ ਬਿਮਾਰੀ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਨਹੀਂ ਹੋ ਜਾਂਦੀ। ਉਦੋਂ ਤੱਕ ਅਮਰੀਕਾ ਅਤੇ ਚੀਨ ਦੀ ਸਮੁੰਦਰੀ ਤੱਟ ਦੀ ਯਾਤਰਾ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਏਸ਼ੀਆ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add