Monday, May 20, 2024

Logo
Loading...
google-add

ਪਾਕਿਸਤਾਨ 'ਚ ਮੁੜ ਹੋਇਆ ਅੱਤਵਾਦੀ ਹਮਲਾ, 3 ਪੁਲਿਸ ਕਰਮਚਾਰਿਆਂ ਦੀ ਮੌਤ

Editor | 18:28 PM, Fri Dec 15, 2023

ਪਾਕਿਸਤਾਨ 'ਚ ਅੱਜ ਇੱਕ ਖੇਤਰੀ ਪੁਲਸ ਹੈੱਡਕੁਆਰਟਰ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ 3 ਪੁਲਿਸ ਕਰਮਚਾਰਿਆਂ ਦੀ ਮੌਤ ਹੋ ਗਈ। ਜਦਕਿ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਜਾਣਕਾਰੀਂ ਮੁਤਾਬਿਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲ੍ਹੇ 'ਚ ਪੁਲਸ ਲਾਈਨ 'ਤੇ ਹੋਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਤਿੰਨ ਦਿਨ ਇਸੇ ਹੀ  ਇਲਾਕੇ 'ਚ ਅੱਤਵਾਦੀਆਂ ਨੇ 23 ਜਵਾਨਾਂ ਦੀ ਹੱਤਿਆ ਕਰ ਦਿੱਤੀ ਸੀ। ਜ਼ਿਲ੍ਹਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਲਾਈਨ 'ਚ ਮੌਜੂਦ ਸਾਰੇ ਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add