Monday, May 20, 2024

Logo
Loading...
google-add

BREAKING : ਆਤਮਘਾਤੀ ਹਮਲੇ ਨਾਲ ਦਹਿਲਿਆ ਪਾਕਿਸਤਾਨ, ਸੁਰੱਖਿਆ ਬਲਾਂ ਦੇ 6 ਜਵਾਨ ਸ਼ਹੀਦ

Editor | 16:18 PM, Tue Dec 12, 2023

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਮੰਗਲਵਾਰ ਨੂੰ ਅੱਤਵਾਦੀਆਂ ਦੇ ਇੱਕ ਸਮੂਹ ਨੇ ਇੱਕ ਸਥਾਨਕ ਪੁਲਿ ਸ ਸਟੇਸ਼ਨ 'ਤੇ ਆਤਮਘਾਤੀ ਹਮਲਾ ਕਰ ਦਿੱਤਾ। ਇਸ ਹਮਲੇ 'ਚ ਸੁਰੱਖਿਆ ਬਲਾਂ ਦੇ 6 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੇ ਦਰਬਾਨ ਇਲਾਕੇ 'ਚ ਹੋਇਆ ਹੈ। ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ  (TJP) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ


ਇਸ ਤੋਂ ਪਹਿਲਾਂ ਨਵੰਬਰ ਮਹੀਨੇ 'ਚ ਵੀ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਆਤਮਘਾਤੀ ਹਮਲਾ ਹੋਇਆ ਸੀ। ਆਤਮਘਾਤੀ ਹਮਲਾਵਰਾਂ ਸਮੇਤ ਭਾਰੀ ਹਥਿਆਰਾਂ ਨਾਲ ਲੈਸ 9 ਅੱਤਵਾਦੀ ਪੰਜਾਬ ਦੇ ਮੀਆਂਵਾਲੀ ਸਥਿਤ ਪਾਕਿਸਤਾਨ ਏਅਰਫੋਰਸ ਬੇਸ 'ਚ ਦਾਖਲ ਹੋਏ ਸਨ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ, ਜਿਸ 'ਚ 9 ਅੱਤਵਾਦੀ ਮਾਰੇ ਗਏ ਸਨ

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add