Sunday, May 19, 2024

Logo
Loading...
google-add

ਬ੍ਰਿਟਿਸ਼ PM ਰਿਸ਼ੀ ਸੁਨਕ ਨੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਤੋਂ ਮੰਗੀ ਮੁਆਫੀ, ਜਾਣੋ ਕਾਰਣ 

Editor | 16:39 PM, Tue Dec 12, 2023

2019 ਵਿੱਚ ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਈ ਮਚਾ ਦਿੱਤੀ ਸੀ। ਜਿਸ ਕਾਰਨ ਲੱਖਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਿਸ ਦੇ ਚੱਲਦਿਆਂ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੋਵਿਡ -19 ਮਹਾਂਮਾਰੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਤੋਂ ਮੁਆਫੀ ਮੰਗੀ ਹੈ। ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ ਵਿੱਚ ਹੁਣ ਤੱਕ 2.48 ਕਰੋੜ ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 2.32 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਿਸ਼ੀ ਸੁਨਕ ਨੇ ਕਿਹਾ ਕਿ ਉਹ ਜਾਨਾਂ ਦੇ ਗੁਆਉਣ 'ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹਨ ।

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add