Sunday, May 19, 2024

Logo
Loading...
google-add

ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ‘ਚ ਮੁੜ ਦਿੱਤੀ ਦਸਤਕ

Editor | 11:19 AM, Tue Dec 12, 2023

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਬੀਤੀ ਰਾਤ 1.49 ਵਜੇ BOP ਆਦੀਆਂ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ। 

BSF ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕਰ ਉਸ ਨੂੰ ਵਾਪਸ ਭੇਜ ਦਿੱਤਾ। ਜਾਣਕਾਰੀ ਮੁਤਾਬਕ BSF ਦੇ ਜਵਾਨਾਂ ਵੱਲੋਂ ਕੁੱਲ 18 ਦੇ ਕਰੀਬ ਰਾਊਂਡ ਫਾਇਰ ਕੀਤੇ ਅਤੇ 1 ਰੌਸ਼ਨੀ ਵਾਲਾ ਗੋਲਾ ਵੀ ਦਾਗਿਆ ਗਿਆ। ਇਸ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜਬੂਰ ਹੋ ਗਿਆ

  • Trending Tag

  • No Trending Add This News
google-add
google-add
google-add

ਪੰਜਾਬ LIVE T.V.

ਯੂਰਪ ਖ਼ਬਰਾਂ

google-add

ਵਾਇਰਲ ਵੀਡੀਓ

google-add

ਧਰਮ

google-add
google-add
google-add

ਨੌਜਵਾਨ

google-add
google-add