Wednesday, May 15, 2024

Logo
Loading...
google-add

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Editor | 17:26 PM, Sat Dec 30, 2023

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨਾਂ ਨੇ ਗੁਰੂਘਰ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਐੱਸ.ਜੀ.ਪੀ.ਸੀ.ਦੇ ਸਕਤੱਰ ਪ੍ਰਤਾਪ ਸਿੰਘ,ਮੈਂਬਰ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ,ਵਲੋਂ ਗਵਰਨਰ ਬਨਵਰੀ ਲਾਲ ਪਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ। ਦੱਸਦਈਏ ਕਿ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੰਮ੍ਰਿਤਸਰ 'ਵੰਦੇ ਭਾਰਤ ਟਰੇਨ' ਦੇ ਉਦਘਾਟਨ ਸਮਾਰੋਹ 'ਚ ਸ਼ਾਮਲ ਹੋਣ ਪਹੁੰਚੇ ਸੀ। ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।


  • Trending Tag

  • No Trending Add This News
google-add
google-add
google-add
google-add

ਰਾਜਨੀਤੀ

google-add
google-add