Wednesday, July 2, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

ਸਪੀਕਰ ਜੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ : ਪਰਗਟ ਸਿੰਘ

param by param
Dec 29, 2023, 05:58 pm GMT+0530
FacebookTwitterWhatsAppTelegram

ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਘੇਰਦਿਆਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਉਨ੍ਹਾਂ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰਕੇ ਰੋਸ ਜ਼ਾਹਿਰ ਕਰਨਾ ਪਿਆ। 

ਪਰਗਟ ਸਿੰਘ ਨੇ ਟਵੀਟ ਕਰ ਲਿਖਿਆ, “ਇੱਕ ਮਹੀਨੇ ਪਹਿਲਾਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਖੜ੍ਹੇ ਹੋ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ “ਕਾਨੂੰਨ ਵਿਵਸਥਾ” ਸਮੇਤ ਗੰਭੀਰ ਮਸਲਿਆਂ ਤੇ ਚਰਚਾ ਕਰਵਾਉਣ ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਸਮਾਂ ਮੰਗ ਰਹੀ ਸੀ, ਸੈਸ਼ਨ ਵਧਾਉਣ ਦੀ ਬੇਨਤੀ ਕਰ ਰਹੀ ਸੀ। ਅੱਜ ਸਪੀਕਰ ਸਾਬ੍ਹ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰ ਕੇ ਰੋਸ ਜ਼ਾਹਿਰ ਕਰਨਾ ਪਿਆ, ਕਿਉਂਕਿ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਰਿਹਾ ਹੈ।

ਸਪੀਕਰ ਜੀ, DGP ਨੂੰ ਸਿਰਫ਼ ਆਪਣੇ ਹਲਕੇ ਦੇ ਹਾਲਾਤਾਂ ਬਾਰੇ ਲਿਖਣ ਦੀ ਬਜਾਏ ਪੂਰੇ ਪੰਜਾਬ ਲਈ ਲਿਖੋ, ਆਪਣੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ, ਤਾਂ ਜੋ ਸਾਰੇ ਵਿਧਾਇਕ ਆਪਣੇ ਹਲਕਿਆਂ ਦੀ ਕਾਨੂੰਨ ਵਿਵਸਥਾ ਤੇ ਸਰਕਾਰ ਦਾ ਧਿਆਨ ਕੇਂਦਰਿਤ ਕਰ ਸਕਣ।”

ਕੀ ਹੈ ਮਾਮਲਾ? 

ਕੋਟਕਪੂਰੇ ‘ਚ ਵਾਪਰੀਆਂ‌ ’ਤੇ ਹੋਏ‌ ਜਾਨ ਲੇਵਾ ਹਮਲਿਆਂ ਦੇ ਵਿਰੋਧ ਵਿੱਚ ਵੀਰਵਾਰ  ਨੂੰ ਕੋਟਕਪੂਰਾ ਵਪਾਰ ਮੰਡਲ ਵੱਲੋਂ ਕੋਟਕਪੂਰਾ ਸ਼ਹਿਰ ਮੁਕੰਮਲ ਬੰਦ‌ ਕਰ ਦਿੱਤਾ ਗਿਆ।‌ ਵਪਾਰੀਆਂ ਨੇ ਪੰਜਾਬ ਸਰਕਾਰ ਤੇ‌ ਪੁਲਿਸ ਖ਼ਿਲਾਫ਼ ਕੋਟਕਪੂਰਾ ਦੇ ਢੋਡਾ ਚੌਕ ਵਿਖੇ ਧਰਨਾ ਦਿੱਤਾ।  ਚੈਂਬਰ ਆਫ ਕਾਮਰਸ ਇੰਡਸਟਰੀਜ਼ ਦੇ ਪ੍ਰਧਾਨ ਉਂਕਾਰ ਗੋਇਲ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਵਪਾਰੀਆਂ ਦੇ ਇਕੱਠ ਨੇ ਇਸ ਗੱਲ ’ਤੇ ਚਿੰਤਾ‌ ਪ੍ਰਗਟਾਈ ਗਈ ਕਿ ਪੰਜਾਬ‌ ਤੇ ਕੋਟਕਪੂਰਾ‌ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖ਼ਰਾਬ‌ ਹੋ ਗਈ ਹੈ ਤੇ ਪੁਲੀਸ ਸ਼ਿੱਦਤ ਨਾਲ ਕੰਮ ਨਹੀਂ ਕਰ ਰਹੀ। 

ਉਂਕਾਰ ਗੋਇਲ ਨੇ ਆਖਿਆ ਕਿ ਰੋਜ਼ ਸ਼ਰਾਰਤੀ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ‌ ਹੈ ਤੇ ਥਾਣਿਆਂ ਵਿੱਚ ਆਮ ਲੋਕਾਂ ਦੀ ਸੁਣਵਾਈ ਨਹੀਂ ਰਹੀ। ਲੋਕਾਂ ਵਿੱਚ ਰੋਸ ਵਧਦਾ ਵੇਖ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਡੀਐਸਪੀ ਸ਼ਮਸ਼ੇਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਸ਼ਨਕਾਰੀਆਂ ਦੇ‌ ਗੁੱਸੇ ਨੂੰ ਸ਼ਾਂਤ ਕਰਨ‌ ਦੀ ਕੋਸ਼ਿਸ਼ ਕੀਤੀ। ਐਸਐਸਪੀ ਹਰਜੀਤ ਸਿੰਘ ਨੇ ਆਖਿਆ ਕਿ ਹੋ ਸਕਦਾ ਹੈ ਉਨ੍ਹਾਂ ਵੱਲੋਂ ਕਮੀਆਂ ਹੋਣ‌ ਪਰ ਹੁਣ ਪੁਲਿਸ ਪੂਰੀ ਸ਼ਿੱਦਤ ਨਾਲ ਕੰਮ‌ ਕਰੇਗੀ। ਕਿਸੇ ਮੁਲਾਜ਼ਮ ਨੂੰ ਬਦਲਣ ਦੀ ਲੋੜ ਪਈ ਤਾਂ ਬਦਲ ਦਿੱਤਾ ਜਾਵੇਗਾ।

ShareTweetSendShare

Related News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ
Latest News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ

Latest News

ਕੁਦਰਤ ਦੇ ਕਹਿਰ ਨੇ ਵਧਾਈ ਕਿਸਾਨਾਂ ਦੀ ਚਿੰਤਾ

ਐਮਪੀ ਬਣੇ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, 1 ਸਾਲ ਲਈ ਹੋਰ ਵਧਾਇਆ NSA
Latest News

NSA Amritpal Singh: ਕੱਟੜਪੰਥੀ ਵੱਖਵਾਦੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਰਾਸੁਕਾ ਦੀ ਵਧਾਈ ਗਈ ਮਿਆਦ, 2026 ਤੱਕ ਰਹੇਗਾ ਜੇਲ੍ਹ ਵਿੱਚ

Jagtar Singh Hawara: ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਮੰਗ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ
Latest News

Waqf Amendment Act:ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਵਕਫ਼ ਕਾਨੂੰਨ ‘ਤੇ ਹੋਈ ਸੁਣਵਾਈ, ਕੇਂਦਰ ਨੇ ਜਵਾਬ ਦਾਇਰ ਕਰਨ ਲਈ ਮੰਗੀ 7 ਦਿਨ ਦੀ ਮੋਹਲਤ

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼
Latest News

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼

Latest News

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.