Sunday, April 14, 2024

Logo
Loading...
google-add

PM ਮੋਦੀ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਗੱਲਬਾਤ

Editor | 15:35 PM, Wed Dec 20, 2023

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਫੋਨ 'ਤੇ ਗੱਲ ਕੀਤੀ ਅਤੇ ਨਕਲ ਦੇ ਮੁੱਦੇ 'ਤੇ ਦੁੱਖ ਪ੍ਰਗਟ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਉਹ ਵੀ ਪਿਛਲੇ 20 ਸਾਲਾਂ ਤੋਂ ਇਸ ਤਰ੍ਹਾਂ ਦੀ ਬੇਇੱਜ਼ਤੀ ਝੱਲ ਰਹੇ ਹਨ, ਪਰ ਆਪਣਾ ਫਰਜ਼ ਨਿਭਾਉਂਦੇ ਰਹੇ ਹਨ। ਪੀਐਮ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਦਾ ਵਤੀਰਾ ਮੰਦਭਾਗਾ ਹੈ। ਦੱਸਦਈਏ ਕਿ ਜਗਦੀਪ ਧਨਖੜ ਨੇ ਐਕਸ 'ਤੇ ਪੋਸਟ ਸ਼ੇਅਰ ਕੀਤੀ। ਪੋਸਟ ਵਿਚ ਜਗਦੀਪ ਧਨਖੜ ਨੇ ਲਿਖਿਆ ਕਿ , ‘ਮੈਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਫੋਨ ਆਇਆ ਅਤੇ ਉਨ੍ਹਾਂ ਨੇ ਪਵਿੱਤਰ ਸੰਸਦ ਕੰਪਲੈਕਸ ਵਿੱਚ ਕੀਤੇ ਡਰਾਮੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 


  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add