Monday, April 29, 2024

Logo
Loading...
google-add

ਸ਼ਹੀਦ ਭਗਤ ਸਿੰਘ ਦਾ ਬਲੀਦਾਨ , ਦਨੌਜਵਾਨਾਂ ਲਈ ਪ੍ਰੇਰਣਾਸਰੋਤ 

Editor | 17:46 PM, Thu Sep 28, 2023

ਅੱਜ ਉਹ ਕਰਮਾ ਵਾਲਾਂ ਦਿਨ ਹੈ ਜਿਸ ਦਿਨ ਭਾਰਤ ਦੇ ਵੀਰ ਸਪੂਤ ਭਗਤ ਸਿੰਘ ਨੇ ਜਨਮ ਲਿਆ ਸੀ। ਭਗਤ ਸਿੰਘ ਇੱਕ ਅਜਿਹਾ ਨਾਮ ਹੈ ਜਿਸ ਨੂੰ ਸੁਣਦਿਆਂ ਹੀ ਮਾਣ ਮਹਿਸੂਸ ਹੁੰਦਾ ਹੈ ਕਿ ਅਸੀਂ ਉਸ ਦੇਸ਼ ਤੋਂ ਹਾਂ ਜਿੱਥੇ ਸ਼ਹੀਦ ਭਗਤ ਸਿੰਘ ਨੇ ਜਨਮ ਲਿਆ ਸੀ। ਛੋਟੀ ਜਿਹੀ ਉਮਰ ‘ਚ ਭਗਤ ਸਿੰਘ ਨੇ ਭਾਰਤ ਦੀ ਅਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਅੰਗਰੇਜ਼ਾਂ ਦੇ ਖਿਲਾਫ ਲੜਾਈ ਲੜੀ। ਮਹਿਜ਼ 23 ਸਾਲ ਦੀ ਉਮਰ ਵਿੱਚ, ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਗਤ ਸਿੰਘ ਦੇ ਇਸ ਜਜ਼ਬੇ ਨੂੰ ਦੇਖ ਕੇ ਬ੍ਰਿਟਿਸ਼ ਹਕੂਮਤ ਹਿੱਲ ਗਿਆ ਸੀ। ਇਸੇ ਲਈ ਅੱਜ ਅਸੀਂ ਭਗਤ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਇਸ ਯੋਗਦਾਨ ਨੂੰ ਯਾਦ ਕਰ ਰਹੇ ਹਾਂ। ਭਗਤ ਸਿੰਘ ਨੂੰ ਲਿਖਣ ਦਾ ਬਹੁਤ ਸ਼ੌਕ ਸੀ, ਉਹ ਅਕਸਰ ਜੇਲ੍ਹ ਵਿੱਚ ਡਾਇਰੀ ਲਿਖਦੇ ਹੁੰਦੇ ਸੀ। ਉਨ੍ਹਾਂ ਵੱਲੋਂ ਲਿਖੀਆਂ ਗਈਆਂ ਕੁਝ ਪੰਕਤੀਆਂ ਕੁਝ ਇਸ ਪ੍ਰਕਾਰ ਹਨ:
इतनी सी बात हवाओं को बताये रखना,
रौशनी होगी चिरागों को जलाये रखना,
लहू देकर की है जिसकी हिफाजत हमने,
ऐसे तिरंगे को हमेशा दिल में बसाये रखना

  • Trending Tag

  • No Trending Add This News
google-add
google-add
google-add

ਦਰਮਿਆਨੀਆਂ ਖ਼ਬਰਾਂ

google-add

ਵਪਾਰ

google-add
google-add

ਅੰਤਰਰਾਸ਼ਟਰੀ

google-add
google-add