Monday, May 20, 2024

Logo
Loading...
google-add

ਚੋਣ ਜ਼ਾਬਤੇ ਉਲੰਘਣਾ ਮਾਮਲੇ ਨਵਜੋਤ ਸਿੱਧੂ ਨੂੰ ਮਿਲੀ ਰਾਹਤ

Editor | 11:51 AM, Fri Dec 22, 2023

ਪਟਨਾ ਹਾਈਕੋਰਟ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ । ਜਾਣਕਾਰੀ ਮੁਤਾਬਿਕ 2019 ਦੀਆਂ ਆਮ ਚੋਣਾਂ ਦੌਰਾਨ ਇੱਕ ਰੈਲੀ 'ਚ ਸਿੱਧੂ ਦੇ ਭਾਸ਼ਣ ਦੇ ਸਬੰਧ IPC ਅਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਹਾਈਕੋਰਟ ਦੇ ਜਸਟਿਸ ਸੰਦੀਪ ਕੁਮਾਰ ਨੇ ਕਿਹਾ ਸੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ 'ਚ ਅਜਿਹੀ ਕੋਈ ਗੱਲ ਨਹੀਂ ਕਹਿ ਸੀ, ਜਿਸ ਨਾਲ ਕੋਈ ਜਨਤਕ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੋਵੇ। ਇਸ ਲਈ ਹਾਈਕੋਰਟ ਨੇ ਕਿਹਾ ਕਿ ਸਿੱਧੂ ਦੇ ਖਿਲਾਫ ਦਰਜ ਐੱਫਆਈਆਰ ਰੱਦ ਕਰਨ ਦਾ ਹੁਕਮ ਦਿੱਤਾ

  • Trending Tag

  • No Trending Add This News
google-add
google-add
google-add

ਸਭਿਆਚਾਰ

ਭਾਰਤੀ ਸਿਆਸਤ