ਪੰਜਾਬ ‘ਚ 69 ਟਰੇਨਾਂ ਰੱਦ, 115 ਦੇ ਬਦਲੇ ਗਏ ਰੂਟ
Editor | 17:38 PM, Thu May 09, 2024
ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਚੇਅਰਮੈਨ ਕੀਤਾ ਨਿਯੁਕਤ
Editor | 17:36 PM, Thu May 09, 2024
ਗੁਰਦਾਸਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕੀਤਾ ਕਾਬੂ
Editor | 17:45 PM, Wed May 08, 2024
ਚੰਡੀਗੜ੍ਹ ਦੇ ਸੈਕਟਰ 42 ‘ਚ ਸਥਿਤ ਹੋਟਲ ‘ਚ ਲੱਗੀ ਭਿਆਨਕ ਅੱਗ
Editor | 17:39 PM, Wed May 08, 2024
ਸੰਗਰੂਰ : ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ
Editor | 17:33 PM, Wed May 08, 2024
ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ
Editor | 17:30 PM, Wed May 08, 2024
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
Editor | 17:28 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
Editor | 16:04 PM, Wed May 08, 2024
ਡਾ.ਦਲਜੀਤ ਸਿੰਘ ਚੀਮਾ 13 ਮਈ ਨੂੰ ਭਰਨਗੇ ਨਾਮਜ਼ਦਗੀ ਪੱਤਰ
Editor | 16:02 PM, Wed May 08, 2024
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
Editor | 15:59 PM, Wed May 08, 2024
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Editor | 15:55 PM, Wed May 08, 2024
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਨੇ ਦਿਤਾ ਅਸਤੀਫ਼ਾ, AAP 'ਚ ਸ਼ਾਮਲ
ਪੰਜਾਬ ‘ਚ ਨਾਮਜ਼ਦਗੀਆਂ ਦਾ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਆਪ ਦਾ ਪੱਲਾ ਛੱਡ, ਬੀਜੇਪੀ ਵਿੱਚ ਸ਼ਾਮਲ ਹੋਏ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ
Breaking : ਕਾਂਗਰਸ ਨੂੰ ਵੱਡਾ ਝਟਕਾ, MP ਰਵਨੀਤ ਬਿੱਟੂ ਭਾਜਪਾ 'ਚ ਹੋਏ ਸ਼ਾਮਲ
ਕਪੂਰਥਲਾ 'ਚ NRI ਦੇ ਘਰ ਦੇ ਬਾਹਰ FIRING !
ਬੀਤੀ ਰਾਤ ਸ਼ੁੱਕਰਵਾਰ ਨੂੰ ਕਪੂਰਥਲਾ ਜ਼ਿਲੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ NRI ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ NRI ਗੁਰਵਿੰਦਰ ਸਿੰਘ ਦੁਆਰਾ ਦਿੱਤੇ ਗਏ ਬਿਆਨ ਦੇ ਆਧਾਰ 'ਤੇ 14 ਨਵੰਬਰ ਸ਼ਾਮ 7:30 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ। ਉਨਾਂ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਉਕਤ ਮੁਲਜ਼ਮ ਨੇ ਖੁਦ ਨੂੰ ਲਾਰੈੰਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੀੜਿਤ ਨੇ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪਰ ਉਕਤ ਮੁਲਜ਼ਮ ਨੇ ਲੰਘੀ ਰਾਤ ਨੂੰ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ।
ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਕਪੂਰਥਲਾ ਦੀ ਐਸਐਸਪੀ ਵਤਸਲਾ ਗੁਪਤਾ ਖੁਦ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ। ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ 'ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 49 ਗੈਂਗਸਟਰਾਂ ਦੇ ਐਨਕਾਊਂਟਰ ਨੂੰ ਉਨ੍ਹਾਂ ਸਾਰੇ ਅਪਰਾਧੀ ਅਨਸਰਾਂ ਲਈ ਇੱਕ ਖੁੱਲੀ ਚੇਤਾਵਨੀ ਕਰਾਰ ਦਿੱਤਾ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ 'ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ।
Trending Tag
ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਕਿਸਾਨਾਂ 'ਤੇ ਕੀਤੀ ਤੋਹਫ਼ਿਆਂ ਦੀ ਵਰਖਾ
ਪੰਜਾਬ 'ਚ ਰਾਜਨੀਤਿਕ ਗੱਠਜੋੜ ਨੂੰ ਲੈਕੇ ਫਸਿਆ ਪੇਚ, ਆਪਣੇ ਹੀ ਬੋਲ ਰਹੇ ਨੇ ਵੱਖੋ-ਵੱਖਰੀ ਬੋਲੀ
ਕਿਸਾਨ ਕਰਨਗੇ ਰੇਲਾਂ ਦੇ ਚੱਕੇ ਜਾਮ, ਕਿਤੇ ਜਾਣ ਤੋਂ ਪਹਿਲਾਂ ਦੇਖ ਲਉ ਆਹ ਖਬਰ
ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ "ਪੰਜਾਬ ਬਣਿਆ ਪਹਿਲਾ ਸੂਬਾ"
ਜਲੰਧਰ : ਨਵੇਂ ਸਾਲ ਤੋਂ ਪਹਿਲਾਂ ਇੱਕੋ ਹੀ ਪਰਿਵਾਰ ਦੇ 5 ਜੀਆਂ ਨੇ ਕੀਤੀ ਖੁਦਕੁਸ਼ੀ
ਖਿਡੌਣਾ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਕੀਤੇ 60 ਐਨਕਾਊਂਟਰ, 9 ਗੈਂਗਸਟਰ ਮਰੇ : IGP ਸੁਖਚੈਨ ਸਿੰਘ ਗਿੱਲ
ਜਲੰਧਰ : ਨਵੇਂ ਸਾਲ ਤੋਂ ਪਹਿਲਾਂ ਇੱਕੋ ਹੀ ਪਰਿਵਾਰ ਦੇ 5 ਜੀਆਂ ਨੇ ਕੀਤੀ ਖੁਦਕੁਸ਼ੀ
ਖਿਡੌਣਾ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ
ਅੰਮ੍ਰਿਤਸਰ : ਜੱਗੂ ਭਗਵਾਨਪੁਰੀਆ ਦੇ 2 ਗੁਰਗੇ ਆਪਣੇ ਮੁੱਖ ਸਾਥੀ ਸਮੇਤ ਗ੍ਰਿਫਤਾਰ
ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੇ ਗੈਰ ਹਾਜ਼ਰ ਹੋਣ ‘ਤੇ ਮਾਪਿਆਂ ਨੂੰ ਜਾਵੇਗਾ SMS
ਪੰਜਾਬ ‘ਚ Labour ਕੋਲੋਂ ਕਿੰਨੇ ਘੰਟੇ ਕਰਵਾਇਆ ਜਾਵੇਗਾ ਕੰਮ, ਸਮਾਂ ਹੋਇਆ ਤੈਅ
ਦੁਬਾਰਾ ਫੇਰ ਫਸ ਸਕਦੇ ਨੇ ਸਾਬਕਾ CM ਚੰਨੀ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਜਾਂਚ ਦੀ ਮਨਜ਼ੂਰੀ
ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਕਿਸਾਨਾਂ 'ਤੇ ਕੀਤੀ ਤੋਹਫ਼ਿਆਂ ਦੀ ਵਰਖਾ
ਵੜਿੰਗ ਨਾਲ "ਆਸ਼ੂ" ਵਾਲੀ ਕਰਨ ਨੂੰ ਤਿਆਰ ਸਰਕਾਰ
ਕਲਯੁਗੀ ਭਰਾ ਨੇ ਵੱ+ਢ ਦਿੱਤੀ 12 ਸਾਲ ਦੀ ਭੈਣ, ਇਲਾਜ਼ ਦੌਰਾਨ ਹੋਈ ਮੌ+ਤ
ਗ੍ਰਿਫ਼ਤਾਰ ਕੀਤੇ ਪਟਵਾਰੀ ਬਾਰੇ ਵੱਡਾ ਖੁਲਾਸਾ, ਵਿਜੀਲੈਂਸ ਦੇ ਵੀ ਉੱਡੇ ਹੋਸ਼
"CM ਸਿਟੀ" ਬਣੀ ਧਰਨਿਆਂ ਦੀ ਰਾਜਧਾਨੀ, ਹਰ ਰੋਜ਼ ਧਰਨਾਕਾਰੀਆਂ ਦੇ ਫਿਰਦੀਆਂ ਡਾਂਗਾਂ
Raghav Chadha ਦੇ ਲੱਗਣਗੇ ਅਦਾਲਤਾਂ ਦੇ ਗੇੜੇ, ਇਹਨਾਂ ਮਾਮਲਿਆਂ ਨੂੰ ਲੈਕੇ ਕੀਤਾ SC ਤੇ HC ਦਾ ਰੁਖ