ਟੀ-20 ਸੀਰੀਜ਼ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲੀ ਟੀਮ ਬਣੀ ਹੈਦਰਾਬਾਦ, ਆਰਸੀਬੀ ਨੂੰ ਛੱਡਿਆ ਪਿੱਛੇ
Shooting Olympic Trials: ਪੰਜਾਬ ਦੀ ਸਿਫਤ ਕੌਰ ਓਲੰਪਿਕ 'ਚ ਮਾਰੇਗੀ ਮੱਲਾਂ
ਦਿੱਗਜ ਫੁੱਟਬਾਲਰ ਸੁਨੀਲ ਛੇਤਰੀ ਨੇ ਵੀਰਵਾਰ ਨੂੰ ਸੰਨਿਆਸ ਦਾ ਕੀਤਾ ਐਲਾਨ, 6 ਜੂਨ ਨੂੰ ਕੁਵੈਤ ਦੇ ਖਿਲਾਫ਼ ਭਾਰਤ ਲਈ ਖੇਡਣਗੇ ਆਖਰੀ ਮੈਚ।
ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ
ਐਸਟ੍ਰਾਜੇਨੇਕਾ ਵੱਲੋ ਵਿਕਸਿਤ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਮੁੱਖ ਫਾਰਮਾਸਿਊਟੀਕਲ ਨਿਰਮਾਤਾ ਕੰਪਨੀ AstraZeneca ਹੁਣ ਪੂਰੀ ਦੁਨੀਆ ਤੋਂ ਆਪਣੀ ਵੈਕਸੀਨ ਵਾਪਸ ਮੰਗਾ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਾਰਮਾਸਿਊਟੀਕਲ ਕੰਪਨੀ AstraZeneca ਨੇ ਅਦਾਲਤ ਵਿੱਚ ਵੈਕਸੀਨ ਦੇ ਖਤਰਨਾਕ ਸਾਈਡ ਇਫੈਕਟਸ ਨੂੰ ਸਵੀਕਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਕੰਪਨੀ ਨੇ ਇਹ ਕਦਮ ਚੁੱਕਿਆ ਹੈ।
ਹਾਲਾਂਕਿ ਕੰਪਨੀ ਦਾ ਕਹਿਣਾ ਹੈ ਕਿ ਸਾਈਡ ਇਫੈਕਟ ਅਤੇ ਵੈਕਸੀਨ ਨੂੰ ਵਾਪਸ ਲੈਣ ਦੇ ਸਮੇਂ ਨੂੰ ਲੈ ਕੇ ਕੋਰਟ ‘ਚ ਗੱਲ ਮਹਿਜ਼ ਇਤਫਾਕ ਹੈ। ਇਨ੍ਹਾਂ ਦੋਵਾਂ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ। ਦੱਸ ਦਈਏ ਕਿ ਐਸਟ੍ਰਾਜ਼ੇਨੇਕਾ ਦੁਆਰਾ ਨਿਰਮਿਤ ਕੋਰੋਨਾ ਵੈਕਸੀਨ ਭਾਰਤ ਵਿੱਚ Covishield ਦੇ ਨਾਮ ਹੇਠ ਪੇਸ਼ ਕੀਤੀ ਗਈ ਸੀ, ਜੋ ਕਿ ਵੱਡੀ ਆਬਾਦੀ ਨੂੰ ਲਾਈ ਗਈ ਸੀ।
Trending Tag
Apple ਆਈਫੋਨ ਨਿਰਮਾਤਾ ਕੰਪਨੀ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦੀ Investment
ਦੇਸ਼ ਦੇ ਕਰੀਬ 21 ਸੂਬਿਆਂ ਨੂੰ ਕਰਜ਼ੇ ਦਾ ਸਹਾਰਾ, ਪੰਜਾਬ ਵਿਚ ਆਮਦਨ ਅਤੇ ਖਰਚੇ ਦਾ ਅੰਤਰ 90% ਵਧਿਆ
ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
CBSE 12ਵੀਂ ਦੇ ਨਤੀਜਿਆਂ ‘ਚ ਲੁਧਿਆਣਾ ਦੇ ਅਰਮਾਨਪ੍ਰੀਤ ਸਿੰਘ ਸਿੱਧੂ ਨੇ ਮਾਰੀ ਬਾਜ਼ੀ
ਪੰਜਾਬ ਦੇ ਸਕੂਲਾਂ 'ਚ ਅੱਜ PTM, ਮਾਪਿਆਂ ਨੂੰ ਸੌਂਪਿਆ ਜਾਵੇਗਾ Report Card
ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂ
5ਵੇਂ ਗੇੜ ਲਈ ਵੋਟਿੰਗ ਜਾਰੀ, ਜਾਣੋ ਦੁਪਹਿਰ 3 ਵਜੇ ਤੱਕ ਕਿੰਨੀ ਪ੍ਰਤੀਸ਼ਤ ਵੋਟਿੰਗ ਹੋਈ?
ਜਨਸੰਖਿਆ ਅਸੰਤੁਲਨ 'ਤੇ ਸੀਐਮ ਪੁਸ਼ਕਰ ਸਿੰਘ ਧਾਮੀ ਦਾ ਵੱਡਾ ਬਿਆਨ, ਬਾਹਰੋਂ ਆਉਣ ਵਾਲੇ ਲੋਕਾਂ ਦੀ ਹੋਵੇਗੀ ਜਾਂਚ
5ਵੇਂ ਗੇੜ ਲਈ ਵੋਟਿੰਗ ਜਾਰੀ, ਜਾਣੋ ਦੁਪਹਿਰ 1 ਵਜੇ ਤੱਕ ਕਿੰਨੀ ਪ੍ਰਤੀਸ਼ਤ ਵੋਟਿੰਗ ਹੋਈ?
ਅਮੇਠੀ 'ਚ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੇ ਲਾਈਨ 'ਚ ਖੜ੍ਹੇ ਹੋ ਕੇ ਵੋਟ ਪਾਈ
ਪ੍ਰਿਅੰਕਾ ਗਾਂਧੀ 22 ਮਈ ਨੂੰ ਪਹੁੰਚੇਗੀ ਝਾਰਖੰਡ, ਗੋਡਾ ਅਤੇ ਰਾਂਚੀ ਵਿੱਚ ਜਨਸਭਾ
5ਵੇਂ ਗੇੜ ਲਈ ਵੋਟਿੰਗ ਜਾਰੀ, ਜਾਣੋ 11 ਵਜੇ ਤੱਕ ਕਿੰਨੇ ਪ੍ਰਤੀਸ਼ਤ (%) ਵੋਟਿੰਗ ਹੋਈ ? ਵੇਖੋ ਲਾਇਵ (Live) ਵੋਟਿੰਗ ਪ੍ਰਤੀਸ਼ਤ