Friday, May 10, 2024

Logo
Loading...
google-add

ਭਾਰਤ-ਦੱਖਣੀ ਅਫਰੀਕਾ ਵਿਚਾਲੇ ਤੀਜਾ ਟੀ-20 ਅੱਜ ਹੋਵੇਗਾ

Editor | 18:33 PM, Fri Dec 15, 2023

T 20 ਸੀਰੀਜ਼ ਦਾ ਤੀਜਾ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਲੇ ਹੋਵੇਗਾ। ਇਹ ਮੈਚ ਅੱਜ ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ਵਿੱਚ ਰਾਤ 8:30 ਵਜੇ ਸ਼ੁਰੂ ਹੋਵੇਗਾ। ਦੱਸਦਈਏ ਕਿ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ । ਜਦਕਿ ਦੂਜਾ ਮੈਚ ਜਿੱਤ ਕੇ ਦੱਖਣੀ ਅਫ਼ਰੀਕਾ 1-0 ਨਾਲ ਅੱਗੇ ਹੈ । ਟੀਮ ਇੰਡੀਆ ਸਾਰੇ ਫਾਰਮੈਟਾਂ ਦੀ ਸੀਰੀਜ਼ ਲਈ ਦੱਖਣੀ ਅਫਰੀਕਾ ਦੌਰੇ ‘ਤੇ ਹੈ । 17 ਦਸੰਬਰ ਤੋਂ 3 ਮੈਚਾਂ ਦੀ ਵਨਡੇ ਸੀਰੀਜ਼ ਦੀ ਸ਼ੁਰੂਆਤ ਹੋਵੇਗੀ, ਜਿਸ ਤੋਂ ਬਾਅਦ ਟੈਸਟ ਸੀਰੀਜ਼ ਖੇਡੀ ਜਾਵੇਗੀ।

  • Trending Tag

  • No Trending Add This News
google-add
google-add
google-add

ਅੱਜ ਦਾ ਇਤਿਹਾਸ

ਇਨਫੋਕਸ

google-add

ਰਾਜਨੀਤਿਕ ਖ਼ਬਰਾਂ

google-add
google-add

ਭਾਰਤ

google-add
google-add