ਰਾਜ Tarn Taran Encounter: ਤਰਨਤਾਰਨ ਨੇੜੇ ਪੁਲਸ ਨੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆ ਨੂੰ ਕੀਤਾ ਗ੍ਰਿਫ਼ਤਾਰ, ਇੱਕ ਪਿਸਤੌਲ ਬਰਾਮਦ