ਰਾਜ Punjab News: ਭਗਵੰਤ ਮਾਨ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ