ਰਾਜ Advocate Dhami: ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ