ਰਾਜ Laljit Singh Bhullar: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼